ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -259 ਵਾਂ ਦਿਨ
ਭਾਰਤ ਦੀ ਕੁੱਲ ਟੀਕਾਕਰਣ ਕਵਰੇਜ 89.67 ਕਰੋੜ ਨੂੰ ਪਾਰ ਕਰ ਗਈ ਹੈ
ਅੱਜ ਸ਼ਾਮ 7 ਵਜੇ ਤਕ 62 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
01 OCT 2021 8:05PM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 89.67 ਕਰੋੜ (89,67,51,334)
ਨੂੰ ਪਾਰ ਕਰ ਗਈ ਹੈ। ਅੱਜ 62 ਲੱਖ ਤੋਂ ਵੱਧ (62,86,379)
ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ
ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ
ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:
ਕੁੱਲ ਵੈਕਸੀਨ ਖੁਰਾਕ ਕਵਰੇਜ
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,03,73,256
|
ਦੂਜੀ ਖੁਰਾਕ
|
89,06,289
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,53,479
|
ਦੂਜੀ ਖੁਰਾਕ
|
1,50,42,743
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
36,32,00,842
|
ਦੂਜੀ ਖੁਰਾਕ
|
8,49,70,800
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
16,02,17,234
|
ਦੂਜੀ ਖੁਰਾਕ
|
7,74,50,693
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
10,17,16,013
|
ਦੂਜੀ ਖੁਰਾਕ
|
5,65,19,985
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
65,38,60,824
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
24,28,90,510
|
ਕੁੱਲ
|
89,67,51,334
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ
ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:
ਤਾਰੀਖ: 01 ਅਕਤੂਬਰ 2021 (259 ਵਾਂ ਦਿਨ)
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
453
|
ਦੂਜੀ ਖੁਰਾਕ
|
10,348
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
680
|
ਦੂਜੀ ਖੁਰਾਕ
|
34,425
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
25,26,605
|
ਦੂਜੀ ਖੁਰਾਕ
|
18,81,846
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
6,26,755
|
ਦੂਜੀ ਖੁਰਾਕ
|
5,91,417
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
3,27,571
|
ਦੂਜੀ ਖੁਰਾਕ
|
2,86,279
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
34,82,064
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
28,04,315
|
ਕੁੱਲ
|
62,86,379
|
ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ
ਸਾਧਨ ਵਜੋਂ ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ
ਅਤੇ ਨਿਗਰਾਨੀ ਜਾਰੀ ਹੈ I
****
ਐੱਮ ਵੀ
(Release ID: 1760187)
Visitor Counter : 174