ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
Posted On:
02 OCT 2021 9:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਤ-ਸ਼ਤ ਨਮਨ। ਕਦਰਾਂ-ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾਸਰੋਤ ਬਣਿਆ ਰਹੇਗਾ।"
**********
ਡੀਐੱਸ/ਐੱਸਐੱਚ
(Release ID: 1760312)
ਵਿਜ਼ੀਟਰ ਕਾਊਂਟਰ : 216
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam