ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ
प्रविष्टि तिथि:
02 OCT 2021 9:25AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਪੂਜਨੀਕ ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਕਰਤੱਵ ਪਥ 'ਤੇ ਚਲਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।
ਮੈਂ ਗਾਂਧੀ ਜਯੰਤੀ 'ਤੇ ਸਤਿਕਾਰਯੋਗ ਬਾਪੂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਨੇਕ ਸਿਧਾਂਤ ਆਲਮੀ ਪੱਧਰ 'ਤੇ ਪ੍ਰਾਸੰਗਿਕ ਹਨ ਅਤੇ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ।"
*********
ਡੀਐੱਸ/ਐੱਸਐੱਚ
(रिलीज़ आईडी: 1760314)
आगंतुक पटल : 260
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam