ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਹੈਲਥਗਿਰੀ ਅਵਾਰਡਸ 21 ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ
                    
                    
                        
                    
                
                
                    Posted On:
                02 OCT 2021 6:12PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੈਲਥਗਿਰੀ ਅਵਾਰਡਸ 21 ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਹਨ।
ਕਈ ਟਵੀਟਾਂ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ #HealthgiriAwards21 ਦੇ ਜੇਤੂਆਂ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ। ਚਾਹੇ ਉਹ ਸਵੱਛਤਾ ਹੋਵੇ ਜਾਂ ਹੁਣ ਸਿਹਤ ਹੋਵੇ, ਮੈਂ ਜ਼ਮੀਨੀ ਪੱਧਰ ‘ਤੇ ਬਦਲਾਅ ਲਿਆਉਣ ਵਾਲਿਆਂ ਨੂੰ ਹਰ ਸਾਲ 2 ਅਕਤੂਬਰ ਨੂੰ ਸਨਮਾਨਿਤ ਕਰਨ ਦੇ ਲਈ @IndiaToday ਸਮੂਹ ਦੀ ਵੀ ਸਰਾਹਨਾ ਕਰਦਾ ਹਾਂ।
 
ਕੋਵਿਡ-19 ਆਲਮੀ ਮਹਾਮਾਰੀ ਦੇ ਦੌਰਾਨ, ਅਸਾਧਾਰਣ ਲੋਕ ਤੇ ਸੰਗਠਨ ਅੱਗੇ ਆਏ ਅਤੇ ਉਨ੍ਹਾਂ ਨੇ ਮਹਾਮਾਰੀ ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤੀ ਦਿੱਤੀ।
#HealthgiriAwards21 ਅਜਿਹੇ ਉਤਕ੍ਰਿਸ਼ਟ ਪ੍ਰਯਤਨਾਂ ਅਤੇ ਉਨ੍ਹਾਂ ਦੇ ਕਾਰਜ 'ਤੇ ਰੋਸ਼ਨੀ ਪਾਉਣ ਦਾ @IndiaToday ਦਾ ਪ੍ਰਯਤਨ ਸ਼ਲਾਘਾਯੋਗ ਹੈ।”
 
 
 
****
ਡੀਐੱਸ/ਐੱਸਐੱਚ
                
                
                
                
                
                (Release ID: 1760503)
                Visitor Counter : 166
                
                
                
                    
                
                
                    
                
                Read this release in: 
                
                        
                        
                            Bengali 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Punjabi 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam