ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -260 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 90 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ

ਅੱਜ ਸ਼ਾਮ 7 ਵਜੇ ਤਕ 65 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

प्रविष्टि तिथि: 02 OCT 2021 9:30PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ  ਨੇ  90 ਕਰੋੜ (90,42,59,810)

ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ। ਅੱਜ 65 ਲੱਖ ਤੋਂ ਵੱਧ 

(65,27,196)  ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । 

ਇਹ ਅੰਕੜਾ ਸ਼ਾਮ 7 ਵਜੇ ਤਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । 

ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,73,643

ਦੂਜੀ ਖੁਰਾਕ

89,23,431

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,54,753

ਦੂਜੀ ਖੁਰਾਕ

1,50,87,577

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

36,60,33,612

ਦੂਜੀ ਖੁਰਾਕ

8,73,26,509

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

16,08,92,513

ਦੂਜੀ ਖੁਰਾਕ

7,82,12,690

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

10,20,96,166

ਦੂਜੀ ਖੁਰਾਕ

5,69,58,916

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

65,77,50,687

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

24,65,09,123

ਕੁੱਲ

90,42,59,810

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ 

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ:  02 ਅਕਤੂਬਰ 2021 (260 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

355

ਦੂਜੀ ਖੁਰਾਕ

14,884

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

731

ਦੂਜੀ ਖੁਰਾਕ

38,409

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

23,91,219

ਦੂਜੀ ਖੁਰਾਕ

21,49,923

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

5,62,689

ਦੂਜੀ ਖੁਰਾਕ

6,67,998

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

3,18,866

ਦੂਜੀ ਖੁਰਾਕ

3,82,122

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

32,73,860

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

32,53,336

ਕੁੱਲ

65,27,196

 

                                                                                                 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

 

****

ਐੱਮ ਵੀ


(रिलीज़ आईडी: 1760522) आगंतुक पटल : 190
इस विज्ञप्ति को इन भाषाओं में पढ़ें: English , Urdu , हिन्दी , Manipuri , Telugu