ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਖਾਦੀ ਗ੍ਰਾਮ ਉਦਯੋਗ ਕਮਿਸ਼ਨ ਦੇ ਵਿਸ਼ਵ ਦੇ ਸਭ ਤੋਂ ਬੜੇ ਖਾਦੀ ਦੇ ਰਾਸ਼ਟਰੀ ਝੰਡੇ ਦੀ ਸ਼ਲਾਘਾ ਕੀਤੀ ਹੈ


ਉਨ੍ਹਾਂ ਨੇ ਤਿਉਹਾਰਾਂ ਦੇ ਦੌਰਾਨ ਖਾਦੀ ਅਤੇ ਹੈਂਡੀਕ੍ਰਾਫਟ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ

प्रविष्टि तिथि: 03 OCT 2021 5:24PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੇ ਸਨਮਾਨ ਵਿੱਚ ਲੱਦਾਖ ਦੇ ਲੇਹ ਵਿੱਚ ਦੁਨੀਆ ਦੇ ਸਭ ਤੋਂ ਬੜੇ ਖਾਦੀ ਰਾਸ਼ਟਰੀ ਝੰਡੇ (225 ਫੁੱਟ ਲੰਬੇ ਅਤੇ 150 ਫੁੱਟ ਚੌੜੇ) ਦਾ ਪ੍ਰਦਰਸ਼ਨ ਕਰਨ ਦੇ ਖਾਦੀ ਗ੍ਰਾਮ ਉਦਯੋਗ ਕਮਿਸ਼ਨ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਇਹ ਆਦਰਯੋਗ ਬਾਪੂ ਦੇ ਲਈ ਇੱਕ ਅਦੁੱਤੀ ਸ਼ਰਧਾਂਜਲੀ ਹੈ, ਜਿਨ੍ਹਾਂ ਦੀ ਖਾਦੀ ਵਿੱਚ ਗਹਿਰੀ ਰੁਚੀ ਨੂੰ ਵਿਆਪਕ ਤੌਰ ‘ਤੇ ਜਾਣਿਆ ਜਾਂਦਾ ਹੈ।

ਇਸ ਤਿਉਹਾਰੀ ਸੀਜ਼ਨ ਵਿੱਚ ਖਾਦੀ ਅਤੇ ਹੈਂਡੀਕ੍ਰਾਫਟ ਉਤਪਾਦਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਬਾਰੇ ਵਿਚਾਰ ਕਰੋ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਮਜ਼ਬੂਤੀ ​ਦੇਵੋ।”

 

 

****

 

ਡੀਐੱਸ


(रिलीज़ आईडी: 1760670) आगंतुक पटल : 236
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam