ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 04 OCT 2021 9:05AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 90.79 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ
ਪਿਛਲੇ 24 ਘੰਟਿਆਂ ਦੌਰਾਨ 20,799 ਨਵੇਂ ਮਾਮਲੇ ਸਾਹਮਣੇ ਆਏ ਹਨ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ  ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ
ਵਿੱਚ 0.78 ਫੀਸਦ  ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,64,458 ਹੋਈ; 200 ਦਿਨਾਂ ਵਿੱਚ ਸਭ ਤੋਂ ਘੱਟ
 ਰਿਕਵਰੀ ਦਰ ਇਸ ਵੇਲੇ 97.89 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
 ਪਿਛਲੇ 24 ਘੰਟਿਆਂ ਦੌਰਾਨ 26,718 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,31,21,247 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਾਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 1.63 ਫੀਸਦ ਹੈ ‘ਤੇ ਪਿਛਲੇ
101 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.10 ਫੀਸਦ ਹੋਈ; ‘ਤੇ ਪਿਛਲੇ
35 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 57.32 ਕਰੋੜ ਟੈਸਟ ਕਰਵਾਏ ਗਏ ਹਨ
 
****


ਐੱਮ ਵੀ


(Release ID: 1760799) Visitor Counter : 163