ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਕੇਂਦਰੀ ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ, ਡਾ. ਐੱਲ. ਮੁਰੂਗਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
प्रविष्टि तिथि:
04 OCT 2021 4:48PM by PIB Chandigarh
ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਮੱਛੀ-ਪਾਲਣ, ਪਸ਼ੂ-ਪਾਲਣ ਤੇ ਡੇਅਰੀ ਰਾਜ ਮੰਤਰੀ, ਡਾ. ਐੱਲ. ਮੁਰੂਗਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਰਾਜ ਸਭਾ ਤੋਂ ਸਾਂਸਦ ਬਣਨ ਦੇ ਬਾਅਦ ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ।
ਡਾ. ਮੁਰੂਗਨ ਨੇ ਪ੍ਰਧਾਨ ਮੰਤਰੀ ਨੂੰ "ਤਿਰੁੱਕੁਰਲ- ਪਰਲਸ ਆਵ੍ ਇੰਸਪਿਰੇਸ਼ਨ" ਕਿਤਾਬ ਦੀ ਇੱਕ ਕਾਪੀ ਭੇਟ ਕੀਤੀ ਅਤੇ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਵਿੱਚ ਨਿਊ ਇੰਡੀਆ ਦੇ ਲੋਕਾਂ ਦੀ ਭਲਾਈ ਲਈ ਲਗਨ ਨਾਲ ਕੰਮ ਕਰਨ ਦੇ ਲਈ ਮਾਰਗਦਰਸ਼ਨ ਦੀ ਜਾਚਨਾ ਕੀਤੀ।


*********
ਸੌਰਭ ਸਿੰਘ
(रिलीज़ आईडी: 1760918)
आगंतुक पटल : 204