ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਦੇ ਨਵੇਂ ਪ੍ਰਧਾਨ ਮੰਤਰੀ ਮਹਾਮਹਿਮ ਕਿਸ਼ੀਦਾ ਫੁਮੀਓ ਨੂੰ ਵਧਾਈਆਂ ਦਿੱਤੀਆਂ
Posted On:
04 OCT 2021 4:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਕਿਸ਼ੀਦਾ ਫੁਮੀਓ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਜਪਾਨ ਦੇ ਨਵੇਂ ਪ੍ਰਧਾਨ ਮੰਤਰੀ, ਮਹਾਮਹਿਮ ਕਿਸ਼ੀਦਾ ਫੁਮੀਓ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੈਂ ਭਾਰਤ ਅਤੇ ਜਪਾਨ ਵਿਸ਼ੇਸ਼ ਰਣਨੀਤਕ ਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਖੇਤਰ ਵਿੱਚ ਅਤੇ ਉਸ ਤੋਂ ਪਰੇ ਸ਼ਾਂਤੀ ਤੇ ਸਮ੍ਰਿੱਧੀ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ।”
***************
ਡੀਐੱਸ/ਐੱਸਐੱਚ
(Release ID: 1761018)
ਵਿਜ਼ੀਟਰ ਕਾਊਂਟਰ : 204
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam