ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
05 OCT 2021 9:08AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 91.54 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ
ਪਿਛਲੇ 24 ਘੰਟਿਆਂ ਦੌਰਾਨ 18,346 ਨਵੇਂ ਮਾਮਲੇ ਸਾਹਮਣੇ ਆਏ ਹਨ; 209 ਦਿਨਾਂ ਵਿੱਚ ਸਭ ਤੋਂ ਘੱਟ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ
ਵਿੱਚ 0.75 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,52,902 ਹੋਈ; 201 ਦਿਨਾਂ ਵਿੱਚ ਸਭ ਤੋਂ ਘੱਟ
ਰਿਕਵਰੀ ਦਰ ਇਸ ਵੇਲੇ 97.93 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 29,639 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,31,50,886 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.66 ਫੀਸਦ ਹੈ ‘ਤੇ ਪਿਛਲੇ
102 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.61 ਫੀਸਦ ਹੋਈ; ‘ਤੇ ਪਿਛਲੇ
36 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 57.53 ਕਰੋੜ ਟੈਸਟ ਕਰਵਾਏ ਗਏ ਹਨ
****
ਐੱਮ ਵੀ
(Release ID: 1761037)
Visitor Counter : 157