ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -263 ਵਾਂ ਦਿਨ


ਭਾਰਤ ਦੀ ਟੀਕਾਕਰਣ ਕਵਰੇਜ ਨੇ 92 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ

ਅੱਜ ਸ਼ਾਮ 7 ਵਜੇ ਤਕ 54 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 05 OCT 2021 8:39PM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ  ਨੇ  92 ਕਰੋੜ (92,11,80,022)

ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ।

ਅੱਜ 54 ਲੱਖ ਤੋਂ ਵੱਧ (54,08,420)  ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ 

ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਹੈ । 

ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

 

 

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

1,03,74,266

ਦੂਜੀ ਖੁਰਾਕ

89,57,466

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,56,294

ਦੂਜੀ ਖੁਰਾਕ

1,51,72,789

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

37,26,01,715

ਦੂਜੀ ਖੁਰਾਕ

9,24,50,970

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

16,25,57,153

ਦੂਜੀ ਖੁਰਾਕ

7,98,92,549

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

10,29,73,401

ਦੂਜੀ ਖੁਰਾਕ

5,78,43,419

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

66,68,62,829

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

25,43,17,193

ਕੁੱਲ

92,11,80,022

 

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ 

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ:  05 ਅਕਤੂਬਰ 2021 (263 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

159

ਦੂਜੀ ਖੁਰਾਕ

9,771

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

332

ਦੂਜੀ ਖੁਰਾਕ

27,139

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

20,85,453

ਦੂਜੀ ਖੁਰਾਕ

17,12,296

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

5,30,093

ਦੂਜੀ ਖੁਰਾਕ

5,18,886

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

2,62,154

ਦੂਜੀ ਖੁਰਾਕ

2,62,137

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

28,78,191

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

25,30,229

ਕੁੱਲ

54,08,420

 

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

 

****

ਐੱਮ ਵੀ


(Release ID: 1761312) Visitor Counter : 173