ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਲਯਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
06 OCT 2021 9:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਲਯਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼ੁਭੋ ਮਹਾਲਯਾ!
ਅਸੀਂ ਮਾਂ ਦੁਰਗਾ ਨੂੰ ਨਮਨ ਕਰਦੇ ਹਾਂ ਅਤੇ ਆਪਣੀ ਧਰਤੀ ਦੀ ਭਲਾਈ ਅਤੇ ਆਪਣੇ ਨਾਗਰਿਕਾਂ ਦੇ ਕਲਿਆਣ ਦੇ ਲਈ ਉਨ੍ਹਾਂ ਦਾ ਅਸ਼ੀਰਵਾਦ ਚਾਹੁੰਦੇ ਹਾਂ। ਆਉਣ ਵਾਲੇ ਸਮੇਂ ਵਿੱਚ ਸਾਰੇ ਖੁਸ਼ ਰਹਿਣ ਅਤੇ ਸਵਸਥ ਵੀ ਰਹਿਣ।”
*********
ਡੀਐੱਸ/ਐੱਸਐੱਚ
(Release ID: 1761420)
ਵਿਜ਼ੀਟਰ ਕਾਊਂਟਰ : 201
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam