ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -264 ਵਾਂ ਦਿਨ


ਭਾਰਤ ਦੀ ਟੀਕਾਕਰਣ ਕਵਰੇਜ ਨੇ 92.60 ਕਰੋੜ ਨੂੰ ਪਾਰ ਕਰ ਲਿਆ ਹੈ


ਅੱਜ ਰਾਤ 8:30 ਵਜੇ ਤੱਕ 40 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ

Posted On: 06 OCT 2021 10:31PM by PIB Chandigarh

ਇੱਕ ਮਹੱਤਵਪੂਰਨ ਪ੍ਰਾਪਤੀ ਤਹਿਤ, ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 

ਅੱਜ 92.60 ਕਰੋੜ (92,60,48,527) ਨੂੰ ਪਾਰ ਕਰ ਗਈ ਹੈ।

 ਅੱਜ ਰਾਤ 8:30 ਵਜੇ ਤੱਕ 40 ਲੱਖ ਤੋਂ ਵੱਧ (40,43,600) ਟੀਕੇ ਦੀਆਂ ਖੁਰਾਕਾਂ

ਦਿੱਤੀਆਂ ਗਈਆਂ ਹਨ । ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ 

ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।

ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ

ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:

 

 

ਕੁੱਲ ਵੈਕਸੀਨ ਖੁਰਾਕ ਕਵਰੇਜ

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

10374450

ਦੂਜੀ ਖੁਰਾਕ

8967231

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

18356753

ਦੂਜੀ ਖੁਰਾਕ

15197085

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

374465272

ਦੂਜੀ ਖੁਰਾਕ

94056319

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

162975904

ਦੂਜੀ ਖੁਰਾਕ

80369648

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

103184211

ਦੂਜੀ ਖੁਰਾਕ

58101654

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

669356590

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

256691937

ਕੁੱਲ

92,60,48,527

 

 

ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ 

ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:

 

ਤਾਰੀਖ:  06 ਅਕਤੂਬਰ 2021 (264 ਵਾਂ ਦਿਨ)

ਸਿਹਤ ਸੰਭਾਲ ਵਰਕਰ
 

ਪਹਿਲੀ ਖੁਰਾਕ

151

ਦੂਜੀ ਖੁਰਾਕ

8076

ਫਰੰਟਲਾਈਨ ਵਰਕਰ

ਪਹਿਲੀ ਖੁਰਾਕ

355

ਦੂਜੀ ਖੁਰਾਕ

20243

18-44 ਸਾਲ ਦੀ ਉਮਰ ਦੇ ਲੋਕ

ਪਹਿਲੀ ਖੁਰਾਕ

1480646

ਦੂਜੀ ਖੁਰਾਕ

1432801

≥ 45-59 ਸਾਲ ਉਮਰ ਦੇ ਲੋਕ
 

ਪਹਿਲੀ ਖੁਰਾਕ

324905

ਦੂਜੀ ਖੁਰਾਕ

402082

≥ 60 ਸਾਲ ਉਮਰ ਦੇ ਲੋਕ

ਪਹਿਲੀ ਖੁਰਾਕ

162020

ਦੂਜੀ ਖੁਰਾਕ

212321

ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ

1968077

ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ

2075523

ਕੁੱਲ

40,43,600

 

ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ 

ਸਾਧਨ ਵਜੋਂ ਟੀਕਾਕਰਣ ਅਭਿਆਸ ਦੀ  ਉੱਚ  ਪੱਧਰੀ ਨਿਯਮਤ ਸਮੀਖਿਆ 

ਅਤੇ ਨਿਗਰਾਨੀ ਜਾਰੀ ਹੈ I

 

************

ਐੱਮ ਵੀ



(Release ID: 1761604) Visitor Counter : 120


Read this release in: English , Urdu , Hindi , Manipuri