ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 07 OCT 2021 9:19AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 92.63 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ

ਪਿਛਲੇ 24 ਘੰਟਿਆਂ ਦੌਰਾਨ 22,431 ਨਵੇਂ ਮਾਮਲੇ ਸਾਹਮਣੇ ਆਏ ਹਨ

ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ ਵਿੱਚ 0.72 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,44,198 ਹੋਈ; 204 ਦਿਨਾਂ ਵਿੱਚ ਸਭ ਤੋਂ ਘੱਟ

ਰਿਕਵਰੀ ਦਰ ਇਸ ਵੇਲੇ 97.95 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਦੌਰਾਨ 24,602 ਵਿਅਕਤੀ ਸਿਹਤਯਾਬ ਹੋਏ;

ਹੁਣ ਤੱਕ 3,32,00,258 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਾਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.68 ਫੀਸਦ ਹੈਤੇ ਪਿਛਲੇ 104 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.57 ਫੀਸਦ ਹੋਈ; ‘ਤੇ ਪਿਛਲੇ 38 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ

ਹੁਣ ਤੱਕ ਕੁੱਲ 57.86 ਕਰੋੜ ਟੈਸਟ ਕਰਵਾਏ ਗਏ ਹਨ

 

****

ਐੱਮ ਵੀ


(Release ID: 1761740) Visitor Counter : 179