ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -265 ਵਾਂ ਦਿਨ
ਭਾਰਤ ਦੀ ਟੀਕਾਕਰਣ ਕਵਰੇਜ ਨੇ 93 ਕਰੋੜ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ
ਅੱਜ ਸ਼ਾਮ 7 ਵਜੇ ਤਕ 45 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
07 OCT 2021 8:48PM by PIB Chandigarh
ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 93 ਕਰੋੜ (93,11,96,195)
ਖੁਰਾਕਾਂ ਦੇ ਇਤਿਹਾਸਕ ਮੀਲਪੱਥਰ ਨੂੰ ਪਾਰ ਕਰ ਲਿਆ ਹੈ।
ਅੱਜ 45 ਲੱਖ ਤੋਂ ਵੱਧ (45,54,939) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ
ਗਈਆਂ ਹਨ । ਇਹ ਅੰਕੜਾ ਸ਼ਾਮ 7 ਵਜੇ ਤਕ ਦੀ ਆਰਜ਼ੀ ਰਿਪੋਰਟ ਦੇ ਅਨੁਸਾਰ ਹੈ ।
ਅੱਜ ਦੇਰ ਰਾਤ ਤਕ ਅੰਤਿਮ ਰਿਪੋਰਟਾਂ ਦੇ ਸੰਗ੍ਰਹਿ
ਦੇ ਨਾਲ ਰੋਜ਼ਾਨਾ ਟੀਕਾਕਰਣ ਦੀ ਗਿਣਤੀ ਵਧਣ ਦੀ ਉਮੀਦ ਹੈ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ:
ਕੁੱਲ ਵੈਕਸੀਨ ਖੁਰਾਕ ਕਵਰੇਜ
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
10374617
|
ਦੂਜੀ ਖੁਰਾਕ
|
8977468
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
18357067
|
ਦੂਜੀ ਖੁਰਾਕ
|
15219783
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
376511004
|
ਦੂਜੀ ਖੁਰਾਕ
|
95585378
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
163503040
|
ਦੂਜੀ ਖੁਰਾਕ
|
80867262
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
103440122
|
ਦੂਜੀ ਖੁਰਾਕ
|
58360454
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
672185850
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
259010345
|
ਕੁੱਲ
|
93,11,96,195
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ
ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਹੈ:
ਤਾਰੀਖ: 07 ਅਕਤੂਬਰ 2021 (265 ਵਾਂ ਦਿਨ)
|
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
153
|
ਦੂਜੀ ਖੁਰਾਕ
|
8845
|
ਫਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
242
|
ਦੂਜੀ ਖੁਰਾਕ
|
20498
|
18-44 ਸਾਲ ਦੀ ਉਮਰ ਦੇ ਲੋਕ
|
ਪਹਿਲੀ ਖੁਰਾਕ
|
1793676
|
ਦੂਜੀ ਖੁਰਾਕ
|
1375348
|
≥ 45-59 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
473196
|
ਦੂਜੀ ਖੁਰਾਕ
|
436345
|
≥ 60 ਸਾਲ ਉਮਰ ਦੇ ਲੋਕ
|
ਪਹਿਲੀ ਖੁਰਾਕ
|
226276
|
ਦੂਜੀ ਖੁਰਾਕ
|
220360
|
ਹੁਣ ਤਕ ਦਿੱਤੀ ਗਈ ਪਹਿਲੀ ਖੁਰਾਕ ਦੀ ਕੁਲ ਸੰਖਿਆ
|
2493543
|
ਹੁਣ ਤਕ ਦਿੱਤੀ ਗਈ ਦੂਜੀ ਖੁਰਾਕ ਦੀ ਕੁਲ ਸੰਖਿਆ
|
2061396
|
ਕੁੱਲ
|
45,54,939
|
ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ ਇੱਕ
ਸਾਧਨ ਵਜੋਂ ਟੀਕਾਕਰਣ ਅਭਿਆਸ ਦੀ ਉੱਚ ਪੱਧਰੀ ਨਿਯਮਤ ਸਮੀਖਿਆ
ਅਤੇ ਨਿਗਰਾਨੀ ਜਾਰੀ ਹੈ I
************
ਐੱਮ ਵੀ
(Release ID: 1761928)
Visitor Counter : 172