ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਵਿੱਚ ਮਕਾਨ ਡਿੱਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ, ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ਼-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਨੂੰ ਮਨਜ਼ੂਰੀ ਦਿੱਤੀ
प्रविष्टि तिथि:
07 OCT 2021 1:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੇਲਗਾਵੀ ਵਿੱਚ ਮਕਾਨ ਡਿੱਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ਼-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਨੂੰ ਵੀ ਮਨਜ਼ੂਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਵਿੱਚ ਕਿਹਾ;
"ਕਰਨਾਟਕ ਦੇ ਬੇਲਗਾਵੀ ਵਿੱਚ ਇੱਕ ਘਰ ਡਿੱਗਣ ਦੇ ਕਾਰਨ ਹੋਇਆ ਜਾਨੀ ਨੁਕਸਾਨ ਦੁਖਦ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਦੇ ਨਾਲ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ 2-2 ਲੱਖ ਰੁਪਏ ਦੀ ਐਕਸ਼-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦਿੱਤੀ ਜਾਵੇਗੀ। : ਪ੍ਰਧਾਨ ਮੰਤਰੀ @narendramodi"
***
ਡੀਐੱਸ/ਐੱਸਐੱਚ
(रिलीज़ आईडी: 1762034)
आगंतुक पटल : 195
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam