ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਾਯੂ ਸੈਨਾ ਦਿਵਸ ਦੇ ਅਵਸਰ ‘ਤੇ ਭਾਰਤੀ ਵਾਯੂ ਸੈਨਾ ਨੂੰ ਵਧਾਈਆਂ ਦਿੱਤੀਆਂ

Posted On: 08 OCT 2021 9:47AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਯੂ ਸੈਨਾ ਦਿਵਸ ‘ਤੇ ਭਾਰਤੀ ਵਾਯੂ ਸੈਨਾ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਵਾਯੂ ਸੈਨਾ ਦਿਵਸ ‘ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ। ਭਾਰਤੀ ਵਾਯੂ ਸੈਨਾ ਸਾਹਸ, ਮਿਹਨਤ ਅਤੇ ਦਕਸ਼ਤਾ ਦੀ ਸਮਾਨਾਰਥੀ ਹੈ। ਉਨ੍ਹਾਂ ਨੇ ਚੁਣੌਤੀਪੂਰਨ ਸਮੇਂ ਵਿੱਚ ਮਾਨਵਤਾਵਾਦੀ ਭਾਵਨਾ ਦੇ ਨਾਲ ਦੇਸ਼ ਦੀ ਰੱਖਿਆ ਵਿੱਚ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ ਹੈ।”

 

************

 

ਡੀਐੱਸ/ਐੱਸਐੱਚ


(Release ID: 1762307) ਵਿਜ਼ੀਟਰ ਕਾਊਂਟਰ : 226