ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
प्रविष्टि तिथि:
09 OCT 2021 2:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਈ ਤਾਰੂ ਸਿੰਘ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਨਹੀਂ ਭੁੱਲਣਗੀਆਂ। ਸੱਚ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤਿਅੰਤ ਪ੍ਰੇਰਣਾਦਾਇਕ ਹੈ।"
https://twitter.com/narendramodi/status/1446759646954360833
https://twitter.com/narendramodi/status/1446759708321148931
***
ਡੀਐੱਸ/ਐੱਸਐੱਚ
(रिलीज़ आईडी: 1762480)
आगंतुक पटल : 202
इस विज्ञप्ति को इन भाषाओं में पढ़ें:
Manipuri
,
English
,
Urdu
,
हिन्दी
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam