ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇ ਵੀ ਸੁਬਰਾਮਣੀਅਨ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
08 OCT 2021 8:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਕੇ ਵੀ ਸੁਬਰਾਮਣੀਅਨ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਾਨਾਵਾਂ ਦਿੱਤੀਆਂ ਹਨ। ਡਾ. ਸੁਬਰਾਮਣੀਅਨ ਨੇ ਐਲਾਨ ਕੀਤਾ ਹੈ ਕਿ ਉਹ ਆਪਣਾ ਤਿੰਨ ਵਰ੍ਹੇ ਦਾ ਕਾਰਜਕਾਲ ਪੂਰਾ ਕਰਨ ਦੇ ਬਾਅਦ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਕੇ ਵੀ ਸੁਬਰਾਮਣੀਅਨ ਦੇ ਨਾਲ ਕਾਰਜ ਕਰਨਾ ਪ੍ਰਸੰਨਤਾ ਦਾ ਵਿਸ਼ਾ ਹੈ। ਉਨ੍ਹਾਂ ਦੀ ਅਕਾਦਮਿਕ ਪ੍ਰਤਿਭਾ, ਪ੍ਰਮੁੱਖ ਆਰਥਿਕ ਅਤੇ ਨੀਤੀਗਤ ਮਾਮਲਿਆਂ 'ਤੇ ਅਦੁੱਤੀ ਦ੍ਰਿਸ਼ਟੀਕੋਣ ਅਤੇ ਸੁਧਾਰਵਾਦੀ ਉਤਸ਼ਾਹਪੂਰਨ ਭਾਵਨਾ ਜ਼ਿਕਰਯੋਗ ਹਨ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"
***
ਡੀਐੱਸ/ਐੱਸਐੱਚ/ਏਕੇ
(रिलीज़ आईडी: 1762484)
आगंतुक पटल : 177
इस विज्ञप्ति को इन भाषाओं में पढ़ें:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam