ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੰਧੂਦੁਰਗ ਦੇ ਚਿਪੀ ਹਵਾਈ ਅੱਡੇ ਤੋਂ ਮੁੰਬਈ ਦੇ ਦਰਮਿਆਨ ਉਡਾਣ ਸੇਵਾਵਾਂ ਦੀ ਸ਼ੁਰੂਆਤ 'ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
09 OCT 2021 11:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਿੰਧੂਦੁਰਗ ਦੇ ਚਿਪੀ ਹਵਾਈ ਅੱਡੇ ਤੋਂ ਮੁੰਬਈ ਦੇ ਦਰਮਿਆਨ ਨਵੀਆਂ ਉਡਾਣ ਸੇਵਾਵਾਂ ਨਾਲ ਇਸ ਖੇਤਰ ਵਿੱਚ ਟੂਰਿਜ਼ਮ ਅਤੇ ਕਨੈਕਟੀਵਿਟੀ ਨੂੰ ਹੁਲਾਰਾ ਮਿਲੇਗਾ।
ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ:
"ਅੱਜ ਦਾ ਦਿਨ ਕੋਂਕਣ ਖੇਤਰ ਦੇ ਪ੍ਰਸ਼ੰਸਾਯੋਗ ਲੋਕਾਂ ਦੇ ਲਈ ਇੱਕ ਵਿਸ਼ੇਸ਼ ਦਿਨ ਹੈ ਅਤੇ ਨਿਸ਼ਚਿਤ ਤੌਰ 'ਤੇ ਇਹ ਕਨੈਕਟੀਵਿਟੀ ਅਤੇ ਟੂਰਿਜ਼ਮ ਨੂੰ ਹੁਲਾਰਾ ਦੇਵੇਗਾ।"
************
ਡੀਐੱਸ
(रिलीज़ आईडी: 1762800)
आगंतुक पटल : 165
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam