ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੀਕਾਕਰਣ ਮੁਹਿੰਮ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
Posted On:
09 OCT 2021 11:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਵਿੱਚ ਸ਼ਾਮਲ ਹਰੇਕ ਹਿਤਧਾਰਕ ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ:
"ਇਹ ਸਾਡੇ ਸਾਥੀ ਨਾਗਰਿਕਾਂ ਦਾ ਟੀਕਾਕਰਣ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਹਰੇਕ ਹਿਤਧਾਰਕ ਦੁਆਰਾ ਕੀਤੇ ਗਏ ਵਿਸ਼ੇਸ਼ ਪ੍ਰਯਤਨ ਦੀ ਸਿਰਫ਼ ਇੱਕ ਉਦਾਹਰਣ ਹੈ।
ਭਾਰਤ ਦੀ ਟੀਕਾਕਰਣ ਮੁਹਿੰਮ ਨੂੰ ਸਫ਼ਲ ਬਣਾਉਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਣਾਮ।"
********
ਡੀਐੱਸ
(Release ID: 1762801)
ਵਿਜ਼ੀਟਰ ਕਾਊਂਟਰ : 217
Read this release in:
Malayalam
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada