ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2021 ਵਿੱਚ ਮੈਡਲ ਜਿੱਤਣ ਲਈ ਅੰਸ਼ੂ ਮਲਿਕ ਅਤੇ ਸਰਿਤਾ ਮੋਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
10 OCT 2021 7:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2021 ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਅੰਸ਼ੂ ਮਲਿਕ ਨੂੰ ਅਤੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸਰਿਤਾ ਮੋਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2021 'ਚ ਸਿਲਵਰ ਮੈਡਲ ਜਿੱਤਣ ਦੇ ਲਈ ਅੰਸ਼ੂ ਮਲਿਕ (@OLyAnshu) ਨੂੰ ਅਤੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸਰਿਤਾ ਮੋਰ (@saritamor3) ਨੂੰ ਵਧਾਈਆਂ। ਇਨ੍ਹਾਂ ਉਤਕ੍ਰਿਸ਼ਟ ਐਥਲੀਟਾਂ ਨੂੰ ਉਨ੍ਹਾਂ ਦੇ ਭਾਵੀ ਪ੍ਰਯਤਨਾਂ ਅਤੇ ਕਾਮਯਾਬੀ ਦੇ ਲਈ ਸ਼ੁਭਕਾਮਨਾਵਾਂ।"
***
ਡੀਐੱਸ/ਏਕੇ
(रिलीज़ आईडी: 1762802)
आगंतुक पटल : 178
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada