ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੀ ਮੈਡਲ ਸੂਚੀ ਵਿੱਚ ਸਿਖਰਲਾ ਸਥਾਨ ਪ੍ਰਾਪਤ ਕਰਨ ਦੇ ਲਈ ਭਾਰਤੀ ਨਿਸ਼ਾਨੇਬਾਜ਼ੀ ਟੀਮ ਦੀ ਸ਼ਲਾਘਾ ਕੀਤੀ

प्रविष्टि तिथि: 10 OCT 2021 7:28PM by PIB Chandigarh

 

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨਿਸ਼ਾਨੇਬਾਜ਼ੀ ਦੀ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ 16 ਗੋਲਡ ਮੈਡਲਾਂ ਸਹਿਤ 40 ਮੈਡਲਾਂ ਦੇ ਨਾਲ ਮੈਡਲ ਸੂਚੀ ਵਿੱਚ ਸਿਖਰਲਾ ਸਥਾਨ ਪ੍ਰਾਪਤ ਕਰਨ ਵਾਲੇ ਭਾਰਤੀ ਨਿਸ਼ਾਨੇਬਾਜ਼ਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਸਾਡੇ ਨਿਸ਼ਾਨੇਬਾਜ਼ਾਂ ਦੁਆਰਾ ਉਤਕ੍ਰਿਸ਼ਟ ਪ੍ਰਦਰਸ਼ਨ! ਨਿਸ਼ਾਨੇਬਾਜ਼ੀ ਦੀ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ 16 ਗੋਲਡ ਮੈਡਲਾਂ ਸਹਿਤ 40 ਮੈਡਲਾਂ ਦੇ ਨਾਲ ਮੈਡਲ ਸੂਚੀ ਵਿੱਚ ਸਿਖਰ ਉੱਤੇ ਪਹੁੰਚਿਆ। ਨਿਸ਼ਾਨੇਬਾਜ਼ੀ ਟੀਮ ਨੂੰ ਵਧਾਈਆਂ ਅਤੇ ਭਵਿੱਖ ਦੇ ਲਈ ਸ਼ੁਭਕਾਮਨਾਵਾਂ। ਇਹ ਸਫ਼ਲਤਾ ਕਈ ਉੱਭਰਦੇ ਨਿਸ਼ਾਨੇਬਾਜ਼ਾਂ ਨੂੰ ਪ੍ਰੇਰਿਤ ਕਰੇਗੀ।

 


 

***

ਡੀਐੱਸ/ਏਕੇ


(रिलीज़ आईडी: 1762803) आगंतुक पटल : 194
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam