ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
11 OCT 2021 10:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਲੋਕਨਾਇਕ ਜੇਪੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਉਨ੍ਹਾਂ ਦੀ ਸ਼ਖ਼ਸੀਅਤ ਸ਼ਾਨਦਾਰ ਸੀ ਅਤੇ ਉਹ ਭਾਰਤੀ ਇਤਿਹਾਸ ‘ਤੇ ਅਮਿਟ ਛਾਪ ਛੱਡ ਗਏ ਹਨ। ਉਨ੍ਹਾਂ ਨੇ ਲੋਕ ਕਲਿਆਣ ਦੇ ਲਈ ਖ਼ੁਦ ਨੂੰ ਸਮਰਪਿਤ ਕਰ ਦਿੱਤਾ ਸੀ ਅਤੇ ਉਹ ਭਾਰਤ ਦੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਬਚਾਉਣ ਦੇ ਲਈ ਸਭ ਤੋਂ ਅੱਗੇ ਰਹੇ। ਸਾਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਗਹਿਰੀ ਪ੍ਰੇਰਣਾ ਮਿਲਦੀ ਹੈ।”
***
ਡੀਐੱਸ/ਐੱਸਐੱਚ
(Release ID: 1762943)
ਵਿਜ਼ੀਟਰ ਕਾਊਂਟਰ : 221
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam