ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 11 OCT 2021 10:04AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

ਮਹਾਨ ਦੂਰਦਰਸ਼ੀ ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਤ-ਸ਼ਤ ਪ੍ਰਣਾਮ।  ਸਾਡੇ ਪਿੰਡਾਂ ਦੇ ਵਿਕਾਸ ਅਤੇ ਮਿਹਨਤਕਸ਼ ਕਿਸਾਨਾਂ ਨੂੰ ਸ਼ਕਤੀ ਸੰਪੰਨ ਬਣਾਉਣ ਦੇ ਲਈ ਉਨ੍ਹਾਂ ਨੇ ਖ਼ੁਦ ਨੂੰ ਸਮਰਪਿਤ ਕਰ ਦਿੱਤਾ ਸੀ। ਸਾਲ 2017 ਵਿੱਚ ਨਾਨਾਜੀ ਦੀ ਜਨਮਸ਼ਤੀ ਦੇ ਅਵਸਰ ਤੇ ਦਿੱਤਾ ਮੈਂ ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂ।  https://t.co/KeWUhBvnPt https://t.co/jVkaRo4e9F

 

 

***

 

ਡੀਐੱਸ/ਐੱਸਐੱਚ



(Release ID: 1762947) Visitor Counter : 141