ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜੈ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ
Posted On:
12 OCT 2021 9:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਵਿਜੈ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਜਮਾਤਾ ਵਿਜੈ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਉਨ੍ਹਾਂ ਦਾ ਜੀਵਨ ਪੂਰੀ ਤਰ੍ਹਾਂ ਨਾਲ ਜਨ ਸੇਵਾ ਦੇ ਲਈ ਸਮਰਪਿਤ ਸੀ। ਉਹ ਸਾਹਸੀ ਅਤੇ ਦਿਆਲੂ ਸਨ। ਜੇਕਰ ਬੀਜੇਪੀ ਇੱਕ ਅਜਿਹੀ ਪਾਰਟੀ ਦੇ ਰੂਪ ਵਿੱਚ ਉੱਭਰੀ ਹੈ, ਜਿਸ ‘ਤੇ ਲੋਕ ਭਰੋਸਾ ਕਰਦੇ ਹਨ, ਤਾਂ ਅਜਿਹਾ ਇਸ ਲਈ ਹੈ, ਕਿਉਂਕਿ ਸਾਡੇ ਪਾਸ ਰਾਜਮਾਤਾ ਜੀ ਜਿਹੀਆਂ ਮਹਾਨ ਹਸਤੀਆਂ ਸਨ, ਜਿਨ੍ਹਾਂ ਨੇ ਲੋਕਾਂ ਦੇ ਦਰਮਿਆਨ ਕੰਮ ਕੀਤਾ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ।"
*********
ਡੀਐੱਸ/ਐੱਸਐੱਚ
(Release ID: 1763453)
ਵਿਜ਼ੀਟਰ ਕਾਊਂਟਰ : 202
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam