ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ ਦੇ ਦੌਰਾਨ ਮਾਂ ਕਾਲਰਾਤ੍ਰੀ ਨੂੰ ਪ੍ਰਾਰਥਨਾ ਕੀਤੀ
Posted On:
12 OCT 2021 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਂ ਕਾਲਰਾਤ੍ਰੀ ਨੂੰ ਪ੍ਰਾਰਥਨਾ ਕੀਤੀ ਹੈ ਅਤੇ ਨਵਰਾਤ੍ਰਿਆਂ ਦੇ ਦੌਰਾਨ ਸਭ ਲਈ ਅਸ਼ੀਰਵਾਦ ਦੀ ਕਾਮਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਾਂ ਕਾਲਰਾਤ੍ਰੀ ਨੂੰ ਪ੍ਰਾਰਥਨਾ ਹੈ ਕਿ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਕੇ ਉਹ ਹਰ ਕਿਸੇ ਦੇ ਜੀਵਨ ਵਿੱਚ ਸੁਖ, ਸ਼ਾਂਤੀ, ਸਮ੍ਰਿੱਧੀ ਅਤੇ ਉੱਤਮ ਸਿਹਤ ਲੈ ਕੇ ਆਉਣ।”
***
ਡੀਐੱਸ/ਐੱਸਐੱਚ
(Release ID: 1763455)
ਵਿਜ਼ੀਟਰ ਕਾਊਂਟਰ : 212
Read this release in:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam