ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਸਾਸੋਲੀ ਹੋਂਗੁ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 12 OCT 2021 9:51PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਸ਼੍ਰੀ ਵਿਸਾਸੋਲੀ ਹੋਂਗੁ (Shri Visasolie Lhoungu) ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ ਹੈ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

“ਸ਼੍ਰੀ ਵਿਸਾਸੋਲੀ ਹੋਂਗੁ ਇੱਕ ਮਿਹਨਤੀ ਅਤੇ ਸਮਰਪਿਤ ਵਿਅਕਤੀ ਸਨ। ਉਹ ਹਮੇਸ਼ਾ ਨਾਗਾਲੈਂਡ ਦੀ ਪ੍ਰਗਤੀ ਅਤੇ ਨਾਗਾ ਲੋਕਾਂ ਦੇ ਸਸ਼ਕਤੀਕਰਣ ਬਾਰੇ ਸੋਚਦੇ ਰਹਿੰਦੇ ਸਨ ਉਨ੍ਹਾਂ ਨੇ ਰਾਜ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਦੇ ਲਈ ਜ਼ਿਕਰਯੋਗ ਪ੍ਰਯਤਨ ਕੀਤੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ

 

 

 

**********

ਡੀਐੱਸ/ਐੱਸਐੱਚ(Release ID: 1763765) Visitor Counter : 13