ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਮਨਮੋਹਨ ਸਿੰਘ ਜੀ ਦੇ ਜਲਦੀ ਤੰਦਰੁਸਤ ਹੋਣ ਲਈ ਪ੍ਰਾਰਥਨਾ ਕੀਤੀ
Posted On:
14 OCT 2021 11:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਤੰਦਰੁਸਤ ਹੋਣ ਦੇ ਲਈ ਪ੍ਰਾਰਥਨਾ ਕੀਤੀ ਹੈ।
ਇੱਕ ਟਵੀਟ ਵਿੱਚ , ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਤੰਦਰੁਸਤ ਹੋਣ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***************
ਡੀਐੱਸ/ਐੱਸਐੱਚ
(Release ID: 1764067)
Visitor Counter : 161
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam