ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੈਨਿਕ ਜਾਗਰਣ ਗਰੁੱਪ ਦੇ ਚੇਅਰਮੈਨ ਯੋਗੇਂਦਰ ਮੋਹਨ ਗੁਪਤਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
15 OCT 2021 7:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੈਨਿਕ ਜਾਗਰਣ ਗਰੁੱਪ ਦੇ ਚੇਅਰਮੈਨ ਯੋਗੇਂਦਰ ਮੋਹਨ ਗੁਪਤਾ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਦੈਨਿਕ ਜਾਗਰਣ ਗਰੁੱਪ ਦੇ ਚੇਅਰਮੈਨ, ਯੋਗੇਂਦਰ ਮੋਹਨ ਗੁਪਤਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਕਲਾ, ਸਾਹਿਤ ਅਤੇ ਪੱਤਰਕਾਰੀ ਜਗਤ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ!”
***
ਡੀਐੱਸ/ਐੱਸਐੱਚ
(रिलीज़ आईडी: 1764287)
आगंतुक पटल : 191
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam