ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
15 OCT 2021 8:50AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਿਜ਼ਾਈਲ ਮੈਨ ਦੇ ਰੂਪ ‘ਚ ਪ੍ਰਸਿੱਧ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਾਦਰ ਨਮਨ। ਉਨ੍ਹਾਂ ਨੇ ਆਪਣਾ ਜੀਵਨ ਭਾਰਤ ਨੂੰ ਸਸ਼ਕਤ, ਸਮ੍ਰਿੱਧ ਅਤੇ ਸਮਰੱਥਾਵਾਨ ਬਣਾਉਣ ਵਿੱਚ ਸਮਰਪਿਤ ਕਰ ਦਿੱਤਾ। ਦੇਸ਼ਵਾਸੀਆਂ ਦੇ ਲਈ ਉਹ ਹਮੇਸ਼ਾ ਪ੍ਰੇਰਣਾਸਰੋਤ ਬਣੇ ਰਹਿਣਗੇ।"
*********
ਡੀਐੱਸ/ਐੱਸਐੱਚ
(रिलीज़ आईडी: 1764289)
आगंतुक पटल : 209
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam