ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਮਹਾਮਹਿਮ ਜੋਨਸ ਗਹਰ ਸਟੋਰ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 16 OCT 2021 9:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਮਹਾਮਹਿਮ ਜੋਨਸ ਗਹਰ ਸਟੋਰ ਨੂੰ ਅਹੁਦਾ ਸੰਭਾਲਣ ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਜੋਨਸ ਗਹਰ ਸਟੋਰ (@jonasgahrstore) ਨਾਰਵੇ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਤੁਹਾਨੂੰ ਵਧਾਈਆਂ। ਭਾਰਤ-ਨਾਰਵੇ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਲਈ ਮੈਂ ਤੁਹਾਡੇ ਨਾਲ ਮਿਲ ਕੇ ਕਾਰਜ ਕਰਨ ਨੂੰ ਲੈ ਕੇ ਉਤਸੁਕ ਹਾਂ।"

 

 

 

***

ਡੀਐੱਸ/ਐੱਸਐੱਚ


(रिलीज़ आईडी: 1764564) आगंतुक पटल : 201
इस विज्ञप्ति को इन भाषाओं में पढ़ें: English , Urdu , हिन्दी , Bengali , Assamese , Manipuri , Gujarati , Odia , Tamil , Telugu , Kannada , Malayalam