PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 17 OCT 2021 5:27PM by PIB Chandigarh

 

A picture containing text

Description automatically generatedA picture containing text

Description automatically generated

 

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 97.65 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ 14,146 ਨਵੇਂ ਮਾਮਲੇ; 229 ਦਿਨਾਂ ਵਿੱਚ ਸਭ ਤੋਂ ਘੱਟ

• ਵਰਤਮਾਨ ਵਿੱਚ ਰਿਕਵਰੀ ਦਰ 98.10%; ਮਾਰਚ 2020 ਤੋਂ ਸਭ ਤੋਂ ਵੱਧ

• ਪਿਛਲੇ 24 ਘੰਟਿਆਂ ਦੌਰਾਨ 19,788 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,34,19,749 ਹਨ

• ਐਕਟਿਵ ਕੇਸ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹੁੰਦੇ ਹਨ, ਜੋ ਵਰਤਮਾਨ ਵਿੱਚ 0.57% ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

• ਭਾਰਤ ਵਿੱਚ ਐਕਟਿਵ ਕੇਸਲੋਡ 1,95,846 ‘ਤੇ ਹੈ; 220 ਦਿਨਾਂ ਵਿੱਚ ਸਭ ਤੋਂ ਘੱਟ

• ਹਫ਼ਤਾਵਾਰੀ ਸਕਾਰਾਤਮਕਤਾ ਦਰ ਇਸ ਵੇਲੇ 1.42% ਹੈ; ਪਿਛਲੇ 114 ਦਿਨਾਂ ਲਈ 3% ਤੋਂ ਹੇਠਾਂ, 

• 1.29% ਦੀ ਰੋਜ਼ਾਨਾ ਸਕਾਰਾਤਮਕਤਾ ਦਰ;ਪਿਛਲੇ 48 ਦਿਨਾਂ ਲਈ 3% ਤੋਂ ਹੇਠਾਂ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ 59.09 ਕਰੋੜ ਟੈਸਟ ਕੀਤੇ ਗਏ (ਕੁੱਲ) 

      

 #Unite2FightCorona #IndiaFightsCorona 

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

Image

 

ਕੋਵਿਡ-19 ਅੱਪਡੇਟ

 

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 97.65 ਕਰੋੜ ਨੂੰ ਪਾਰ ਕਰ ਲਿਆ ਹੈ

 

ਰਿਕਵਰੀ ਦਰ ਇਸ ਸਮੇਂ 98.10 ਫੀਸਦੀ ਹੈ; ਮਾਰਚ 2020 ਤੋਂ ਸਭ ਤੋਂ ਵੱਧ

 

ਪਿਛਲੇ 24 ਘੰਟਿਆਂ ਦੌਰਾਨ 14,146 ਨਵੇਂ ਕੇਸ ਸਾਹਮਣੇ ਆਏ

 

ਭਾਰਤ ਦਾ ਐਕਟਿਵ ਕੈਸਲੋਡ (1,95,846) 220 ਦਿਨਾਂ ਵਿੱਚ ਸਭ ਤੋਂ ਘੱਟ ਹੈ

 

ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.42 ਫੀਸਦੀ ਹੋਈ; ਪਿਛਲੇ 114 ਦਿਨਾਂ ਤੋਂ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਵਿੱਚ 41,20,772 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 97.65 ਕਰੋੜ (97,65,89,540) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 96, 46,485 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।

ਆਰਜ਼ੀ ਰਿਪੋਰਟ ਦੇ ਅਨੁਸਾਰ, ਅੱਜ ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:

 

ਵੈਕਸੀਨ ਖੁਰਾਕ ਦੀ ਸੰਚਤ ਕਵਰੇਜ

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,75,835

ਦੂਜੀ ਖੁਰਾਕ

90,75,869

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,61,737

ਦੂਜੀ ਖੁਰਾਕ

1,55,14,198

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

39,26,91,878

ਦੂਜੀ ਖੁਰਾਕ

11,02,63,827

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

16,76,26,429

ਦੂਜੀ ਖੁਰਾਕ

8,58,84,392

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

10,56,78,041

ਦੂਜੀ ਖੁਰਾਕ

6,11,17,334

ਕੁੱਲ

97,65,89,540

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,34,19,749 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 19,788 ਮਰੀਜ਼ ਠੀਕ ਹੋਏ ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.10 ਫੀਸਦੀ ਹੈ ਗਈ ਹੈ। ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ 'ਤੇ ਹੈ।

 

Chart, bar chart

Description automatically generated

 

ਦੇਸ਼ ਵਿੱਚ ਪਿਛਲੇ 112ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 14,146 ਨਵੇਂ ਕੇਸ ਸਾਹਮਣੇ ਆਏ ਹਨ।ਰੋਜ਼ਾਨਾ ਨਵੇਂ ਮਾਮਲੇ ਹੁਣ 229 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਕੀਤੇ ਗਏ ਹਨ।

Chart, histogram

Description automatically generated  

ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 1,95,846 ਹੈ, ਜੋ ਕਿ 220 ਦਿਨਾਂ ਵਿੱਚ ਸਭ ਤੋਂ ਘੱਟ ਹਨI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.57 ਫੀਸਦੀ ਬਣਦੇ ਹਨI

 

Chart, line chart

Description automatically generated

ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 11,00,123 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 59.09ਕਰੋੜ ਤੋਂ ਵੱਧ  (59,09,35,381) ਟੈਸਟ ਕੀਤੇ ਗਏ ਹਨ।

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 114ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.42 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.29 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ  ਪਿਛਲੇ 131 ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ। 

 

Chart, histogram

Description automatically generated

https://pib.gov.in/PressReleasePage.aspx?PRID=1764464

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਟੀਕੇ ਦੀ ਉਪਲਬਧਤਾ ਸਬੰਧੀ ਤਾਜ਼ਾ ਜਾਣਕਾਰੀ

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 101.7ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

 

10.42 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇਵਧਾਉਣ ਲਈ ਵਚਨਬੱਧ ਹੈ। ਕੋਵਿਡ-19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬਿਹਤਰ ਯੋਜਨਾ ਨਾਲਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।

 

 ਟੀਕਿਆਂ ਦੀਆਂ ਖੁਰਾਕਾਂ

(17 ਅਕਤੂਬਰ 2021 ਤੱਕ)

ਸਪਲਾਈ ਕੀਤੀਆਂ ਗਈਆਂ ਖੁਰਾਕਾਂ

 

1,01,78,96,755

 

ਬੈਲੰਸ ਉਪਲਬਧ       

 

10,42,45,455

 

ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 101.7 ਕਰੋੜ ਤੋਂ ਵੀ ਜ਼ਿਆਦਾ (1,01,78,96,755) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ 10.42 ਕਰੋੜ (10,42,45,455) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।   

 

https://pib.gov.in/PressReleasePage.aspx?PRID=1764455

 

ਮਹੱਤਵਪੂਰਨ ਟਵੀਟ

*********

ਏਐੱਸ
 



(Release ID: 1764612) Visitor Counter : 123