ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੇ ਕਾਰਨ ਜਾਨ ਮਾਲ ਦੇ ਨੁਕਸਾਨ ‘ਤੇ ਦੁਖ ਪ੍ਰਗਟਾਇਆ
Posted On:
19 OCT 2021 9:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਗਹਿਰਾ ਦੁਖ ਹੋਇਆ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਬਚਾਅ ਕਾਰਜ ਜਾਰੀ ਹਨ। ਮੈਂ ਹਰ ਕਿਸੇ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1765155)
ਵਿਜ਼ੀਟਰ ਕਾਊਂਟਰ : 178
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam