ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਾਲਮੀਕਿ ਜਯੰਤੀ ‘ਤੇ ਮਹਾਰਿਸ਼ੀ ਵਾਲਮੀਕਿ ਨੂੰ ਨਮਨ ਕੀਤਾ
प्रविष्टि तिथि:
20 OCT 2021 9:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕਿ ਜਯੰਤੀ ਦੇ ਅਵਸਰ ‘ਤੇ ਮਹਾਰਿਸ਼ੀ ਵਾਲਮੀਕਿ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵਾਲਮੀਕਿ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਮਹਾਰਿਸ਼ੀ ਵਾਲਮੀਕਿ ਨੂੰ ਮੈਂ ਨਮਨ ਕਰਦਾ ਹਾਂ। ਅਸੀਂ ਆਪਣੇ ਸਮ੍ਰਿੱਧ ਅਤੀਤ ਅਤੇ ਗੌਰਵਸ਼ਾਲੀ ਸੱਭਿਆਚਾਰ ਦਾ ਵੇਰਵਾ, ਰਚਨਾ ਦੇ ਜ਼ਰੀਏ ਪੇਸ਼ ਕਰਨ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦੇ ਹਾਂ। ਸਮਾਜਿਕ ਸਸ਼ਕਤੀਕਰਣ ‘ਤੇ ਉਨ੍ਹਾਂ ਦਾ ਜ਼ੋਰ ਸਾਨੂੰ ਪ੍ਰੇਰਣਾ ਦਿੰਦਾ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1765157)
आगंतुक पटल : 176
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam