ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰ ਦਿਵਸ ‘ਤੇ ਡਿਊਟੀ ਦੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

प्रविष्टि तिथि: 21 OCT 2021 10:51AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਉਨ੍ਹਾਂ ਸਾਰੇ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ,  ਜਿਨ੍ਹਾਂ ਨੇ ਡਿਊਟੀ ਦੇ ਦੌਰਾਨ ਆਪਣੀ ਜਾਨ ਗੁਆ ਦਿੱਤੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪੁਲਿਸ ਯਾਦਗਾਰ ਦਿਵਸ ਤੇ,  ਮੈਂ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਅਤੇ ਜ਼ਰੂਰਤ ਦੇ ਸਮੇਂ ਦੂਸਰਿਆਂ ਦੀ ਸਹਾਇਤਾ ਕਰਨ ਵਿੱਚ ਸਾਡੇ ਪੁਲਿਸ ਬਲਾਂ ਦੁਆਰਾ ਕੀਤੇ ਗਏ ਉਤਕ੍ਰਿਸ਼ਟ ਪ੍ਰਯਤਨਾਂ ਦੇ ਪ੍ਰਤੀ ਆਭਾਰ ਵਿਅਕਤ ਕਰਦਾ ਹਾਂ। ਮੈਂ ਉਨ੍ਹਾਂ ਸਾਰੇ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਜਿਨ੍ਹਾਂ ਨੇ ਡਿਊਟੀ  ਦੇ ਦੌਰਾਨ ਆਪਣੀ ਜਾਨ ਗੁਆ ਦਿੱਤੀ ।

***

ਡੀਐੱਸ/ਐੱਸਐੱਚ


(रिलीज़ आईडी: 1765485) आगंतुक पटल : 175
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam