ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 100 ਕਰੋੜ ਟੀਕਾਕਰਣ ਦੀ ਉਪਲਬਧੀ ਹਾਸਲ ਕਰਨ ‘ਤੇ ਡਾਕਟਰਾਂ ਅਤੇ ਨਰਸਾਂ ਦਾ ਆਭਾਰ ਵਿਅਕਤ ਕੀਤਾ
प्रविष्टि तिथि:
21 OCT 2021 10:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾਕਟਰਾਂ, ਨਰਸਾਂ ਅਤੇ ਉਨ੍ਹਾਂ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ, ਜਿਨ੍ਹਾਂ ਨੇ 100 ਕਰੋੜ ਟੀਕਾਕਰਣ ਦੀ ਉਪਲਬਧੀ ਹਾਸਲ ਕਰਨ ਦੇ ਲਈ ਕੰਮ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਨੇ ਇਤਿਹਾਸ ਰਚਿਆ।
ਅਸੀਂ 130 ਕਰੋੜ ਭਾਰਤੀਆਂ ਦੇ ਵਿਗਿਆਨ, ਉੱਦਮ ਅਤੇ ਉਨ੍ਹਾਂ ਦੀ ਸਮੂਹਿਕ ਭਾਵਨਾ ਦੀ ਜਿੱਤ ਦੇਖ ਰਹੇ ਹਾਂ।
100 ਕਰੋੜ ਟੀਕਾਕਰਣ ਨੂੰ ਪਾਰ ਕਰਨ ‘ਤੇ ਭਾਰਤ ਨੂੰ ਵਧਾਈਆਂ। ਸਾਡੇ ਡਾਕਟਰਾਂ, ਨਰਸਾਂ ਅਤੇ ਇਸ ਉਪਲਬਧੀ ਨੂੰ ਹਾਸਲ ਕਰਨ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੇ ਪ੍ਰਤੀ ਆਭਾਰ। #VaccineCentury”
***
ਡੀਐੱਸ/ਐੱਸਐੱਚ
(रिलीज़ आईडी: 1765486)
आगंतुक पटल : 225
इस विज्ञप्ति को इन भाषाओं में पढ़ें:
Marathi
,
Odia
,
Tamil
,
Kannada
,
Bengali
,
English
,
Urdu
,
हिन्दी
,
Assamese
,
Manipuri
,
Gujarati
,
Telugu
,
Malayalam