ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 25 OCT 2021 9:20AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 102.27 ਕਰੋੜ ਵੈਕਸੀਨ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।

ਪਿਛਲੇ 24 ਘੰਟਿਆਂ ਵਿੱਚ 14,306 ਨਵੇਂ ਮਾਮਲੇ ਸਾਹਮਣੇ ਆਏ

ਰਿਕਵਰੀ ਦਰ ਹੁਣ 98.18% ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਵਿੱਚ 18,762 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,35,67,367 ਹੋ ਗਈ ਹੈ

ਐਕਟਿਵ ਮਾਮਲੇ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹਨ; ਵਰਤਮਾਨ ਵਿੱਚ 0.49%; ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਭਾਰਤ ਵਿੱਚ ਵਰਤਮਾਨ ਚ 1,67,695 ਐਕਟਿਵ ਕੇਸ ਹਨ; 239 ਦਿਨਾਂ ਵਿੱਚ ਸਭ ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਵਰਤਮਾਨ ਚ 1.24% ਹੈ; ਪਿਛਲੇ 31 ਦਿਨਾਂ ਤੋਂ 2% ਤੋਂ ਘੱਟ ਹੈ

ਰੋਜ਼ਾਨਾ ਪਾਜ਼ਿਟਿਵਿਟੀ ਦਰ 1.43% ਹੈ; ਪਿਛਲੇ 21 ਦਿਨਾਂ ਤੋਂ 2% ਤੋਂ  ਘੱਟ

ਹੁਣ ਤੱਕ ਕੁੱਲ 60.07 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ 

 

 

****

ਐੱਮਵੀ


(Release ID: 1766227) Visitor Counter : 175