ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਵਧਾਈਆਂ ਦਿੱਤੀਆਂ
प्रविष्टि तिथि:
25 OCT 2021 8:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ;
‘ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਤਹਿ ਦਿਲੋਂ ਵਧਾਈਆਂ। ਮੈਨੂੰ ਭਰੋਸਾ ਹੈ ਕਿ ਭਾਰਤ–ਉਜ਼ਬੇਕਿਸਤਾਨ ਦੀ ਨੀਤੀਗਤ ਭਾਈਵਾਲੀ ਆਪਣੀ ਦੂਸਰੀ ਮਿਆਦ ਦੌਰਾਨ ਲਗਾਤਾਰ ਮਜ਼ਬੂਤ ਬਣੀ ਰਹੇਗੀ। ਤੁਹਾਨੂੰ ਤੇ ਉਜ਼ਬੇਕਿਸਤਾਨ ਦੀ ਦੋਸਤਾਨਾ ਜਨਤਾ ਨੂੰ ਮੇਰੀਆਂ ਸ਼ੁਭਕਾਮਨਾਵਾਂ।’
************
ਡੀਐੱਸ/ਐੱਸਐੱਚ
(रिलीज़ आईडी: 1766680)
आगंतुक पटल : 146
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam