ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਕੇ. ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਸੁਮਨ ਅਰਪਿਤ ਕੀਤੇ

प्रविष्टि तिथि: 27 OCT 2021 11:55AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਕੇ. ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਅੱਜ (27 ਅਕਤੂਬਰ, 2021 ਨੂੰ) ਰਾਸ਼ਟਰਪਤੀ ਭਵਨ ਵਿੱਚ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਕੇ. ਆਰ. ਨਾਰਾਇਣਨ ਦੇ ਤਸਵੀਰ ‘ਤੇ ਸ਼ਰਧਾਸੁਮਨ ਅਰਪਿਤ ਕੀਤੇ

***

 

ਡੀਐੱਸ/ਐੱਸਐੱਚ/ਏਕੇ


(रिलीज़ आईडी: 1766941) आगंतुक पटल : 165
इस विज्ञप्ति को इन भाषाओं में पढ़ें: English , Urdu , हिन्दी , Marathi , Bengali , Gujarati , Tamil , Malayalam