ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 27 OCT 2021 9:13AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 103.53 ਕਰੋੜ ਵੈਕਸੀਨ ਦੀਆਂ ਖੁਰਾਕਾਂ ਲਗਾਈਆਂ ਗਈਆਂ ਹਨ।

ਪਿਛਲੇ 24 ਘੰਟਿਆਂ ਵਿੱਚ 13,451 ਨਵੇਂ ਮਾਮਲੇ ਸਾਹਮਣੇ ਆਏ

ਰਿਕਵਰੀ ਦਰ ਹੁਣ 98.19% ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਵਿੱਚ 14,021 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,35,97,339 ਹੋ ਗਈ ਹੈ

ਐਕਟਿਵ ਮਾਮਲੇ ਕੁੱਲ ਮਾਮਲਿਆਂ ਦੇ 1% ਤੋਂ ਘੱਟ ਹਨ; ਵਰਤਮਾਨ ਵਿੱਚ 0.48%; ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਭਾਰਤ ਵਿੱਚ ਵਰਤਮਾਨ  1,62,661 ਐਕਟਿਵ ਕੇਸ ਹਨ; 242 ਦਿਨਾਂ ਵਿੱਚ ਸਭ ਤੋਂ ਘੱਟ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਵਰਤਮਾਨ  1.22% ਹੈ; ਪਿਛਲੇ 33 ਦਿਨਾਂ ਤੋਂ 2% ਤੋਂ ਘੱਟ ਹੈ

ਰੋਜ਼ਾਨਾ ਪਾਜ਼ਿਟਿਵਿਟੀ ਦਰ 1.03% ਹੈ; ਪਿਛਲੇ 23 ਦਿਨਾਂ ਤੋਂ 2% ਤੋਂ  ਘੱਟ

ਹੁਣ ਤੱਕ ਕੁੱਲ 60.32 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ 

 

 

****

ਐੱਮਵੀ



(Release ID: 1766944) Visitor Counter : 140