ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
                    
                    
                        
ਪੀਐੱਮਐੱਨਆਰਐੱਫ ਤੋਂ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਮਨਜ਼ੂਰ ਕੀਤੀ
 
                    
                
                
                    Posted On:
                28 OCT 2021 11:38AM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਡੋਡਾ ਦੇ ਠਥਰੀ ਦੇ ਪਾਸ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਵੀ ਮਨਜ਼ੂਰ ਕੀਤੀ ਹੈ ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ;
ਜੰਮੂ ਤੇ ਕਸ਼ਮੀਰ ਵਿੱਚ ਡੋਡਾ ਦੇ ਠਥਰੀ ਦੇ ਪਾਸ ਹੋਈ ਸੜਕ ਦੁਰਘਟਨਾ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੈਂ ਦੁਖੀ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ ।
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਤੋਂ ਜਲਦੀ ਠੀਕ ਹੋ ਜਾਣ: ਪ੍ਰਧਾਨ ਮੰਤਰੀ  @narendramodi
ਜੰਮੂ ਤੇ ਕਸ਼ਮੀਰ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ਼ ਗ੍ਰੇਸ਼ੀਆ) ਦੇ ਤੌਰ ‘ਤੇ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ । ਪਧਾਨ ਮੰਤਰੀ  @ narendramodi
 
 
************
ਡੀਐੱਸ/ਐੱਸਐੱਚ
                
                
                
                
                
                (Release ID: 1767220)
                Visitor Counter : 147
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam