ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 28 OCT 2021 9:26AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 104.04 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਪਿਛਲੇ 24 ਘੰਟਿਆਂ ਵਿੱਚ 16,156 ਨਵੇਂ ਮਾਮਲੇ ਸਾਹਮਣੇ ਆਏ

ਰਿਕਵਰੀ ਦਰ ਹੁਣ 98.20% ਹੈ; ਇਹ ਮਾਰਚ 2020 ਦੇ ਬਾਅਦ ਤੋਂ ਉੱਚਤਮ ਦਰ ਹੈ

ਪਿਛਲੇ 24 ਘੰਟਿਆਂ ਵਿੱਚ 18,762 ਕੋਵਿਡ ਰੋਗੀ ਠੀਕ ਹੋਏਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,14,434 ਹੋ ਗਈ ਹੈ

ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.47% ਹੈ;  ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ

ਭਾਰਤ ਵਿੱਚ ਵਰਤਮਾਨ ਚ 1,60,989 ਐਕਟਿਵ ਕੇਸ ਹਨ; ਇਹ ਸੰਖਿਆ ਬੀਤੇ 243 ਦਿਨਾਂ ਵਿੱਚ ਸਭ ਤੋਂ ਘੱਟ ਹੈ

ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 34 ਦਿਨਾਂ ਤੋਂ (1.19%)  2% ਤੋਂ ਘੱਟ ਬਣੀ ਹੋਈ ਹੈ

ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 24 ਦਿਨਾਂ ਤੋਂ (1.25%)  2% ਤੋਂ ਹੇਠਾਂ ਬਣੀ ਹੋਈ ਹੈ

ਹੁਣ ਤੱਕ ਕੁੱਲ 60.44 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

 

 

****

ਐੱਮਵੀ


(Release ID: 1767402) Visitor Counter : 167