ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦਾ ਰੋਮ ਆਗਮਨ
Posted On:
29 OCT 2021 11:28AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16ਵੇਂ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਆਪਣੇ ਦੌਰੇ ਲਈ ਰੋਮ ਪਹੁੰਚੇ।
ਪ੍ਰਧਾਨ ਮੰਤਰੀ ਦਾ ਇਟਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਇਟਲੀ ਵਿੱਚ ਭਾਰਤ ਦੇ ਰਾਜਦੂਤ ਨੇ ਸੁਆਗਤ ਕੀਤਾ।
*********
ਡੀਐੱਸ/ਐੱਸਐੱਚ
(Release ID: 1767457)
Visitor Counter : 157
Read this release in:
Marathi
,
English
,
Urdu
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam