ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੋਮ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ 'ਤੇ ਪੁਸ਼ਪਾਂਜਲੀ ਅਰਪਿਤ ਕੀਤੀ

प्रविष्टि तिथि: 29 OCT 2021 5:52PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਰੋਮ ਸ਼ਹਿਰ ਦੇ ਪਿਆਜ਼ਾ ਗਾਂਧੀ ਵਿਖੇ ਮਹਾਤਮਾ ਗਾਂਧੀ ਦੀ ਪ੍ਰਤਿਮਾ ਤੇ ਪੁਸ਼ਪਾਂਜਲੀ ਅਰਪਿਤ ਕੀਤੀ।

 

ਸ਼ਰਧਾਂਜਲੀ ਅਰਪਿਤ ਕਰਨ ਦੇ ਬਾਅਦ, ਪ੍ਰਧਾਨ ਮੰਤਰੀ ਨੇ ਬੜੀ ਸੰਖਿਆ ਵਿੱਚ ਉੱਥੇ ਮੌਜੂਦ ਭਾਰਤੀ ਮੂਲ ਦੇ ਲੋਕਾਂ ਦਾ ਅਭਿਵਾਦਨ ਕੀਤਾ।

 

*****

ਡੀਐੱਸ/ਬੀਐੱਮ


(रिलीज़ आईडी: 1767751) आगंतुक पटल : 194
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam