ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 29 OCT 2021 5:48PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅਭਿਨੇਤਾ ਪੁਨੀਤ ਰਾਜਕੁਮਾਰ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਕਿਸਮਤ ਦੇ ਕਰੂਰ ਫ਼ੈਸਲੇ ਨੇ ਇੱਕ ਗੁਣਵਾਨ ਅਤੇ ਪ੍ਰਤਿਭਾਸ਼ਾਲੀ ਅਭਿਨੇਤਾ ਪੁਨੀਤ ਰਾਜਕੁਮਾਰ ਨੂੰ ਸਾਡੇ ਤੋਂ ਖੋਹ ਲਿਆ ਹੈ। ਇਹ ਉਨ੍ਹਾਂ ਦੇ ਜਾਣ ਦੀ ਉਮਰ ਨਹੀਂ ਸੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਉਨ੍ਹਾਂ ਦੇ ਕਾਰਜਾਂ ਅਤੇ ਸ਼ਾਨਦਾਰ ਸ਼ਖ਼ਸੀਅਤ ਦੇ ਲਈ ਪਿਆਰ ਨਾਲ ਯਾਦ ਕਰਨਗੀਆਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 

 

 

*********

 

ਡੀਐੱਸ/ਐੱਸਐੱਚ


(Release ID: 1767752) ਵਿਜ਼ੀਟਰ ਕਾਊਂਟਰ : 211