ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਦੁਆਰਾ 1 ਲੱਖ ਨੌਕਰੀਆਂ ਸਿਰਜਣ ਦੀ ਸ਼ਲਾਘਾ ਕੀਤੀ

Posted On: 30 OCT 2021 12:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਦੁਆਰਾ 1 ਲੱਖ ਨੌਕਰੀਆਂ ਸਿਰਜਣ ਦੀ ਸ਼ਲਾਘਾ ਕੀਤੀ ਹੈ।

 

ਮਣੀਪੁਰ ਦੇ ਮੁੱਖ ਮੰਤਰੀ, ਸ਼੍ਰੀ ਐੱਨ ਬੀਰੇਨ ਸਿੰਘ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 

"ਸ਼ਾਬਾਸ਼, ਮਣੀਪੁਰ! ਰਾਜ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਐੱਮਐੱਸਐੱਮਈ ਸੈਕਟਰ ਦੀ ਤਾਕਤ ਦਾ ਲਾਭ ਉਠਾਉਣ ਦਾ ਚੰਗਾ ਕੰਮ ਜਾਰੀ ਰਹਿਣਾ ਚਾਹੀਦਾ ਹੈ।"

 

 

***

 

ਡੀਐੱਸ/ਐੱਸਐੱਚ



(Release ID: 1767912) Visitor Counter : 131