ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਇਟਾਲੀਅਨ ਹਿੰਦੂ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ

Posted On: 30 OCT 2021 12:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਾਲੀਅਨ ਹਿੰਦੂ ਯੂਨੀਅਨ - ਸਨਾਤਨ ਧਰਮ ਸੰਘ ਦੇ ਪ੍ਰਤੀਨਿਧੀਆਂ ਸਹਿਤ ਵਿਭਿੰਨ ਸੰਗਠਨਾਂ ਦੇ ਕਮਿਊਨਿਟੀ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਨੇ ਇਟਲੀ ਵਿੱਚ ਭਾਰਤੀ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਵਿੱਚ ਉਨ੍ਹਾਂ ਦੁਆਰਾ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ

 

***

ਡੀਐੱਸ/ ਏਕੇ



(Release ID: 1767914) Visitor Counter : 154