ਪ੍ਰਧਾਨ ਮੰਤਰੀ ਦਫਤਰ
ਪ੍ਰਧਾਨਮੰਤਰੀ ਨੇ ਵਿਸ਼ਵ ਯੁੱਧਾਂ ਦੇ ਦੌਰਾਨ ਇਟਲੀ ਵਿੱਚ ਲੜੇ ਭਾਰਤੀ ਸੈਨਿਕਾਂ ਦੇ ਯਾਦਗਾਰੀ ਉਤਸਵ ਵਿੱਚ ਸ਼ਾਮਲ ਸਿੱਖ ਸਮੁਦਾਇ ਅਤੇ ਸੰਸਥਾਨਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ
प्रविष्टि तिथि:
30 OCT 2021 12:05AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਿਲੇ ਵਿਸ਼ਵ ਯੁੱਧ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਇਟਲੀ ਵਿੱਚ ਲੜੇ ਭਾਰਤੀ ਸੈਨਿਕਾਂ ਦੇ ਯਾਦਗਾਰੀ ਉਤਸਵ ਵਿੱਚ ਸ਼ਾਮਲ ਸਿੱਖ ਸਮੁਦਾਇ ਅਤੇ ਸੰਸਥਾਨਾਂ ਦੇ ਪ੍ਰਤੀਨਿਧੀਆਂ ਸਮੇਤ ਵਿਭਿੰਨ ਸੰਗਠਨਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਨ੍ਹਾਂ ਯੁੱਧਾਂ ਵਿੱਚ ਭਾਰਤੀ ਸੈਨਿਕਾਂ ਦੁਆਰਾ ਦਿਖਾਈ ਗਈ ਬੀਰਤਾ ਨੂੰ ਸ਼ਰਧਾਂਜਲੀ ਦਿੱਤੀ।
***
ਡੀਐੱਸ/ ਏਕੇ
(रिलीज़ आईडी: 1767916)
आगंतुक पटल : 260
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam