ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
30 OCT 2021 9:12AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 105.43 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਪਿਛਲੇ 24 ਘੰਟਿਆਂ ਵਿੱਚ 14,313 ਨਵੇਂ ਮਾਮਲੇ ਸਾਹਮਣੇ ਆਏ।
ਰਿਕਵਰੀ ਦਰ ਹੁਣ 98.19% ਹੈ।
ਪਿਛਲੇ 24 ਘੰਟਿਆਂ ਵਿੱਚ 13,543 ਕੋਵਿਡ ਰੋਗੀ ਠੀਕ ਹੋਏ, ਠੀਕ ਹੋਣ ਵਾਲਿਆਂ ਦੀ ਕੁੱਲ ਸੰਖਿਆ 3,36,41,175 ਹੋ ਗਈ ਹੈ।
ਐਕਟਿਵ ਕੇਸਾਂ ਦੀ ਸੰਖਿਆ ਕੁੱਲ ਮਰੀਜ਼ਾਂ ਦਾ 1% ਤੋਂ ਵੀ ਘੱਟ ਹਿੱਸਾ ਹੈ; ਵਰਤਮਾਨ ਵਿੱਚ 0.47% ਹੈ; ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।
ਭਾਰਤ ਵਿੱਚ ਵਰਤਮਾਨ ‘ਚ 1,61,555 ਐਕਟਿਵ ਕੇਸ ਹਨ।
ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 36 ਦਿਨਾਂ ਤੋਂ (1.18%) 2% ਤੋਂ ਘੱਟ ਬਣੀ ਹੋਈ ਹੈ।
ਰੋਜ਼ਾਨਾ ਪਾਜ਼ਿਟਿਵਿਟੀ ਦਰ ਪਿਛਲੇ 26 ਦਿਨਾਂ ਤੋਂ (1.22%) 2% ਤੋਂ ਹੇਠਾਂ ਬਣੀ ਹੋਈ ਹੈ।
ਹੁਣ ਤੱਕ ਕੁੱਲ 60.70 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
****
ਐੱਮਵੀ
(Release ID: 1767921)
Visitor Counter : 208